Harpal Cheema News: ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਜਲੀ ਨੂੰ ਲੈ ਕੇ ਵੱਡਾ ਐਲਾਨ!
Aug 05, 2023, 20:26 PM IST
Harpal Cheema News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਵਿਚ ਬਿਜਲੀ ਅੰਦੋਲਨ ਨੂੰ ਤੇਜ਼ ਕਰਨ ਦੇ ਲਈ ਪੰਜਾਬ ਦੀਆਂ ਵੱਖ-ਵੱਖ ਸਹੂਲਤਾਵਾਂ ਦਾ ਜ਼ਿਕਰ ਕੀਤਾ ਹੈ। ਦੱਸਿਆ ਹੈ ਕਿ ਪੰਜਾਬ 'ਚ 200 ਤੋਂ 300 ਯੂਨਿਟ ਮੁਫ਼ਤ ਕਰ ਦਿੱਤੀ ਗਈ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..