Flood In Punjab Today: ਜਲਥਲ ਹੋਈ ਸੁਲਤਾਨਪੁਰ ਲੋਧੀ , ਬਾਰਿਸ਼ ਤੋਂ ਬਾਅਦ ਬਣੇ ਹੜ੍ਹ ਵਰਗੇ ਹਾਲਾਤ

Sat, 22 Jul 2023-3:39 pm,

Flood In Punjab Today: ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਜਲਥਲ ਹੋ ਗਈ ਹੈ। ਸੁਲਤਾਨਪੁਰ ਲੋਧੀ 'ਚ ਬਾਰਿਸ਼ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇਸਦੇ ਨਾਲ ਹੀ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਜਾ ਵੜਿਆ ਹੈ। ਹੜ੍ਹ ਵਰਗੇ ਹਾਲਾਤ ਬਣਨ ਕਾਰਨ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ।

More videos

By continuing to use the site, you agree to the use of cookies. You can find out more by Tapping this link