Charanjit Singh Channi news: ਵਿਜੀਲੈਂਸ ਅੱਗੇ ਪੇਸ਼ੀ ਤੋਂ ਪਹਿਲਾਂ ਸਾਬਕਾ CM Charanjit Singh Channi ਨੇ ਕੀਤੀ ਪ੍ਰੈੱਸ ਕਾਨਫਰੰਸ, ਵੇਖੋ ਸੀਨੀਅਰ ਲੀਡਰ ਨੇ ਕੀ ਕੁਝ ਕਿਹਾ..
Apr 14, 2023, 12:13 PM IST
Charanjit Singh Channi news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਵਿਜੀਲੈਂਸ ਦੇ ਸਾਹਮਣੇ ਪੇਸ਼ੀ ਹੋਵੇਗੀ। ਪੇਸ਼ੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਕਈ ਸਵਾਲ ਚੁੱਕੇ, ਵੀਡੀਓ ਵੇਖੋ ਤੇ ਜਾਣੋ...