Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਨੌਜਵਾਨਾਂ ਨੂੰ ਮਿਲੇਗੀ ਮੁਫ਼ਤ ਇੰਗਲਿਸ਼ ਟਰੇਨਿੰਗ!
Jul 25, 2023, 09:07 AM IST
Punjab News: ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਕਈ ਪੰਜਾਬ ਸਰਕਾਰ ਲਗਾਤਾਰ ਨੌਜਵਾਨਾਂ ਲਈ ਨਵੇਂ-ਨਵੇਂ ਫੈਸਲੇ ਲੈ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਲੈਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ 'ਚ ਹੁਣ ਨੌਜਵਾਨਾਂ ਨੂੰ ਮੁਫ਼ਤ ਇੰਗਲਿਸ਼ ਟਰੇਨਿੰਗ ਦਿੱਤੀ ਜਾਵੇਗੀ। ਇਸਦੇ ਤਹਿਤ ਪਹਿਲੇ ਬੈਚ 'ਚ 5000 ਵਿਦਿਆਰਥੀਆਂ ਦੀ ਚੋਣ ਹੋਵੇਗੀ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..