ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ, ਨਵਯੁਕਤ 315 ਵੈਟਨਰੀ ਅਫ਼ਸਰਾਂ ਨੂੰ ਵੰਡੇ ਨਿਯੁਕਤੀ ਪੱਤਰ

Tue, 28 Feb 2023-4:13 pm,

ਮਾਨ ਸਰਕਾਰ ਦੇ ਮਿਸ਼ਨ ਰੁਜ਼ਗਾਰ ਨੂੰ ਦੇਖਦੇ ਹੋਏ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵਯੁਕਤ 315 ਵੈਟਨਰੀ ਅਫ਼ਸਰਾਂ ਨੂੰ ਵੰਡੇ ਨਿਯੁਕਤੀ ਪੱਤਰ ਦੇਣਗੇ। ਸੀਐੱਮ ਮਾਨ ਨੇ ਕਿਹਾ ਕਿ ਵੱਧ ਰੁਜ਼ਗਾਰ ਦੇਣ ਲਈ ਸਰਕਾਰ ਵਚਨਬੱਧ ਹੈ। ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..

More videos

By continuing to use the site, you agree to the use of cookies. You can find out more by Tapping this link