Punjab Governor Resign: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ
Punjab Governor Resign: ਪੰਜਾਬ ਦੇ ਰਾਜਪਾਲ ਨੇ ਅਸਤੀਫਾ ਦੇ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਸਤੀਫਾ ਗਵਰਨਰ ਨੂੰ ਭੇਜ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨਿੱਚਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ।