Punjab News: ਪੰਜਾਬ ਦੇ ਰਾਜਪਾਲ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ, `ਜੇਕਰ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਤਾਂ...`
Punjab Governor Banwarilal Purohit vs CM Bhagwant Mann: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ ਹਨ ਤਾਂ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।