Punjab News: SGPC ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਮੰਗੀ ਰਿਪੋਰਟ
रिया बावा Fri, 25 Aug 2023-4:39 pm,
SGPC Elections: ਪੰਜਾਬ ਹਰਿਆਣਾ ਹਾਈਕੋਰਟ ਨੇ ਐਸਜੀਪੀਸੀ ਚੋਣਾਂ ਸਬੰਧੀ ਰਿਪੋਰਟ ਮੰਗੀ ਹੈ। ਇਹ ਰਿਪੋਰਟ ਪੰਜਾਬ ਦੇ ਮੁੱਖ ਸਕੱਤਰ ਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਤੋਂ 2 ਹਫ਼ਤਿਆਂ ਵਿੱਚ ਮੰਗੀ ਹੈ। ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦਾ ਕੰਮ ਕਦੋਂ ਤੱਕ ਕੀਤਾ ਜਾਵੇਗਾ ਇਸ ਸੰਬੰਧੀ 2 ਹਫ਼ਤਿਆਂ ਵਿੱਚ ਰਿਪੋਰਟ ਮੰਗੀ ਗਈ ਹੈ।