Punjab lok sabha Election 2024: `ਆਪ` ਸੰਸਦ ਮੈਂਬਰ ਰਾਘਵ ਚੱਢਾ ਨੇ ਪਾਈ ਵੋਟ, ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Raghav Chadha Cast Vote: 'ਆਪ' ਸੰਸਦ ਮੈਂਬਰ ਰਾਘਵ ਚੱਢਾ #ਲੋਕ ਸਭਾ ਚੋਣਾਂ2024 ਦੇ ਸੱਤਵੇਂ ਪੜਾਅ ਲਈ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੋਲਿੰਗ ਸਟੇਸ਼ਨ 'ਤੇ ਵੋਟ ਪਾਈ ਅਤੇ ਇਸ ਤੋਂ ਬਾਅਦ ਆਪਣੀ ਸਿਆਹੀ ਵਾਲੀ ਉਂਗਲ ਦਿਖਾਉਂਦੇ ਹੋਏ ਨਜ਼ਰ ਆਏ ਹਨ।