Punjab lok sabha Election 2024: ਆਪ` ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪਾਈ ਵੋਟ, ਦੇਖੋ ਵੀਡੀਓ
Punjab lok sabha Election 2024: ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਕਹਿਣਾ ਹੈ, "ਅੱਜ ਦਾ ਦਿਨ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਮੈਂ ਸਾਰਿਆਂ ਨੂੰ ਅਪੀਲ ਕਰਾਂਗਾ ਕਿ ਬਾਹਰ ਆ ਕੇ ਵੋਟ ਪਾਓ ਅਤੇ ਅਜਿਹੀ ਸਰਕਾਰ ਚੁਣੋ ਜੋ ਤੁਹਾਡੇ ਲਈ ਕੰਮ ਕਰ ਸਕੇ।"