Punjab lok sabha Election 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਈ ਵੋਟ, ਦੇਖੋ ਵੀਡੀਓ

रिया बावा Sat, 01 Jun 2024-11:01 am,

Punjab lok sabha Election 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਸੰਗਰੂਰ ਹਲਕੇ ਦੇ ਇੱਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਇਸ ਸੀਟ 'ਤੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ, ਭਾਜਪਾ ਦੇ ਅਰਵਿੰਦ ਖੰਨਾ, 'ਆਪ' ਦੇ ਗੁਰਮੀਤ ਸਿੰਘ ਮੀਤ ਹੇਅਰ ਅਤੇ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਵਿਚਕਾਰ ਮੁਕਾਬਲਾ ਹੈ।

More videos

By continuing to use the site, you agree to the use of cookies. You can find out more by Tapping this link