Dalvir Singh Goldy Join AAP: ਦਲਬੀਰ ਗੋਲਡੀ AAP `ਚ ਸ਼ਾਮਿਲ
Dalvir Singh Goldy Join AAP: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਬੀਤੇ ਦਿਨੀ ਵੱਡਾ ਝਟਕਾ ਲੱਗਾ ਸੀ। ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਸੀਟ ਉਪਰ ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਅੱਜ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ AAP ਵਿੱਚ ਸ਼ਾਮਿਲ ਹੋ ਸਕਦੇ ਹਨ।