Lok sabha Elections 2024: ਪੰਜਾਬ `ਚ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

रिया बावा Tue, 14 May 2024-8:39 am,

Lok sabha Elections 2024: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਯਾਨੀ ਮੰਗਲਵਾਰ ਆਖਰੀ ਦਿਨ ਹੈ। ਕਾਗਜ਼ ਦਾਖਲ ਕਰਨ ਦਾ ਸਮਾਂ 7 ਮਈ ਤੋਂ ਸ਼ੁਰੂ ਹੋਇਆ ਸੀ ਜੋ 14 ਮਈ ਤੱਕ ਰਹੇਗਾ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ।

More videos

By continuing to use the site, you agree to the use of cookies. You can find out more by Tapping this link