Ludhiana Murder Video: ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਮਾਮਲਾ ਦਰਜ, ਜਾਣੋ ਪੂਰਾ ਮਾਮਲਾ
Ludhiana Murder Video : ਲੁਧਿਆਣੇ ਦੇ ਰਾਹੋ ਰੋੜ ਦੇ ਕੋਲ ਪਿੰਡ ਧਨਾਨਸੂ ਵਿੱਚ ਇੱਕ ਬਜ਼ੁਰਗ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਬੇਟੇ ਜਸਵੰਤ ਸਿੰਘ ਨੇ ਆਖਿਆ ਕਿ ਉਸਦੇ ਪਿਤਾ ਆਪਣੇ ਗੁਆਂਢੀ ਨੂੰ ਚਿੱਟਾ ਨਸ਼ਾ ਵੇਚਣ ਤੋਂ ਰੋਕਦੇ ਸੀ ਜਿਸ ਨੂੰ ਲੈ ਕੇ ਗਵਾਂਢੀਆਂ ਦੇ ਤਕਰੀਬਨ ਅੱਠ ਨੌ ਮੈਂਬਰਾਂ ਨੇ ਉਸ ਦੇ ਪਿਤਾ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ।