Ludhiana PAU News: ਪੀਏਯੂ ਦੇ ਪ੍ਰੋਫੈਸਰ `ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਆਹਮੋ-ਸਾਹਮਣੇ ਹੋਏ ਅਧਿਆਪਕ ਤੇ ਵਿਦਿਆਰਥੀ
Punjab's Ludhiana's PAU Sexual Harassment Allegation News: ਪੰਜਾਬ 'ਚ ਲੁਧਿਆਣਾ ਦੇ ਪੀਏਯੂ 'ਚ ਹੰਗਾਮਾ ਹੋਇਆ ਅਤੇ ਇਸ ਦੌਰਾਨ ਜਿਨਸੀ ਸ਼ੋਸ਼ਣ ਕਰਨ ਵਾਲੇ ਪ੍ਰੋਫੈਸਰ ਨੂੰ ਮੁਅੱਤਲ ਕਰਨ 'ਤੇ ਅਧਿਆਪਕ ਤੇ ਵਿਦਿਆਰਥੀ ਆਹਮੋ-ਸਾਹਮਣੇ ਹੋ ਗਏ ਹਨ। ਇਸ ਦੌਰਾਨ ਅਧਿਆਪਕਾਂ ਵੱਲੋਂ ਇਹ ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਡਰਨ ਦੀ ਲੋੜ ਨਹੀਂ ਹੈ ਪਰ ਦੂਜੇ ਪਾਸ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਉਹ ਆਪਣੇ ਹੱਕਾਂ ਲਈ ਲੜਨਗੇ।