Arvind Kejriwal Arrest: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ `ਤੇ ਸੁਣੋ ਕੀ ਬੋਲੇ ਮੰਤਰੀ ਕੁਲਦੀਪ ਧਾਲੀਵਾਲ

रिया बावा Fri, 22 Mar 2024-10:52 am,

Arvind Kejriwal Arrest: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਲਈ ਫ੍ਰੀ, ਸਿੱਖਿਆ, ਰੋਜਗਰ ਅੱਜ 'ਬੀਜੇਪੀ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ'। ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਬੀਜੇਪੀ ਉੱਤੇ ਤੰਜ ਕਸਿਆ ਹੈ।

More videos

By continuing to use the site, you agree to the use of cookies. You can find out more by Tapping this link