ਪੰਜਾਬ ਵਜ਼ਾਰਤ ਦੀ ਮੀਟਿੰਗ `ਚ ਅਹਿਮ ਫੈਸਲਾ, ਜੇਲ੍ਹਾਂ `ਚ ਬੰਦ ਉਮਰ ਕੈਦ ਦੋਸ਼ੀਆਂ ਲਈ ਵਿਸ਼ੇਸ਼ ਮੁਆਫ਼ੀ ਨੂੰ ਮਨਜ਼ੂਰੀ
Feb 04, 2023, 10:52 AM IST
ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। 75ਵੇਂ ਆਜ਼ਾਦੀ ਦਿਹਾੜੇ ਨੂੰ ਲੈਕੇ ਜੇਲ੍ਹਾਂ ਵਿੱਚ ਬੰਦ ਉਮਰ ਕੈਦ ਵਾਲੇ ਵਿਸ਼ੇਸ਼ ਕੈਦੀਆਂ ਲਈ ਅਹਿਮ ਫੈਸਲਾ ਲਿਆ ਗਿਆ ਹੈ। ਜੇਲ੍ਹਾਂ 'ਚ ਬੰਦ ਉਮਰ ਕੈਦ ਵਾਲੇ ਦੋਸ਼ੀਆਂ ਲਈ ਵਿਸ਼ੇਸ਼ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਗਈ ਹੈ।