Punjab Accident video: ਮੁਕਤਸਰ `ਚ ਵਾਪਰਿਆ ਦਰਦਨਾਕ ਹਾਦਸਾ- ਕਾਰ ਟਰਾਲੀ ਨਾਲ ਜਾ ਟਕਰਾਈ, 4 ਲੋਕਾਂ ਦੀ ਮੌਤ
Punjab Accident video: ਮੁਕਤਸਰ ਦੇ ਲੰਬੀ ਤੋਂ ਸਾਹਮਣੇ ਆਇਆ ਹੈ। ਦਰਅਸਲ ਮੁਕਤਸਰ ਦੇ ਲੰਬੀ 'ਚ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਕਾਰ ਲੱਕੜਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।