Punjab Nagar Nigam Chunav: ਨਾਭਾ ਵਿਖੇ ਛੇ ਨੰਬਰ ਵਾਰਡ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ, ਲਾਈਨਾਂ `ਚ ਲੱਗ ਵੋਟਰ
Nabha Election Voting: ਪੰਜਾਬ ਦੀਆਂ 5 ਨਗਰ ਨਿਗਮਾਂ 'ਚ ਸਵੇਰੇ 7 ਵਜੇ ਤੋਂ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਨਾਭਾ ਵਿਖੇ ਛੇ ਨੰਬਰ ਵਾਰਡ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਵੋਟਰ ਲਾਈਨਾਂ ਵਿੱਚ ਲੱਗ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਪੁਲਿਸ ਵੱਲੋਂ ਸਖਤ ਪ੍ਰਬੰਧ ਹੈ।