Punjab murder case: ਮਲੋਟ `ਚ ਵਿਅਕਤੀ ਦਾ ਕਤਲ, ਲੱਕੜ ਦਾ ਫੋਹੜਾ ਮਾਰ ਕੇ ਗੁਆਂਢੀ ਨੇ ਕੀਤਾ ਕਤਲ
May 27, 2023, 12:13 PM IST
Punjab murder case: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਵਿਅਕਤੀ ਦਾ ਲੱਕੜ ਦਾ ਫੋਹੜਾ ਮਾਰ ਕੇ ਕਤਲ ਕਰ ਦਿੱਤਾ ਗਿਆ। ਦਸਿਆ ਜਾ ਰਿਹਾ ਹੈ ਕਿ ਗੁਆਂਢੀ ਨੇ ਹੀ ਕਤਲ ਕੀਤਾ ਹੈ ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚੀ ਤੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ 'ਚ ਲਿਆ ਗਿਆ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..