Punjab Nagar Kirtan: ਗੁਰਦੁਆਰਾ ਕੱਚੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਦੀ ਹੋਈ ਸ਼ੁਰੂਆਤ, ਵੱਡੀ ਗਿਣਤੀ `ਚ ਸੰਗਤ ਨਤਮਸਤਕ
Punjab Nagar Kirtan: ਗੁਰਦੁਆਰਾ ਕੱਚੀ ਗੜੀ ਸਾਹਿਬ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ਹੀਦੀ ਜੋੜ ਮੇਲ ਦੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਵਿੱਚ 3 ਤੇ ਆਖਰੀ ਦਿਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਆ ਹਨ ਅਤੇ ਸਿੰਘਾਂ ਵੱਲੋਂ ਅਤੇ ਸਾਹਿਬਜਾਦਾ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦਿੱਤੀ ਲਾਸਾਨੀ ਕੁਰਬਾਨੀ ਨੂੰ ਨਮਨ ਕਰ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਵੀ ਸਨੇਹਾ ਦਿੱਤਾ ਅਤੇ ਉਹਨੂੰ ਜਥੇਦਾਰ ਸੁਲਤਾਨ ਸਿੰਘ ਵੀ ਮੌਜੂਦ ਰਹੇ।