Punjab News: ਡਿਊਟੀ ਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ CM mann, ਮਦਦ ਲਈ ਦਿੱਤੇ ਚੈਕ
Jul 03, 2023, 18:16 PM IST
Punjab News: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਤਿੰਨ ਜਵਾਨ ਜੋ ਕਿ ਡਿਊਟੀ ਤੇ ਐਕਸੀਡੈਂਟ ਦੌਰਾਨ ਸ਼ਹੀਦ ਹੋ ਗਏ ਸੀ, ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਜਵਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਅਨੁਸਾਰ ਇਕ ਕਰੋੜ ਤੇ 50-50 ਲੱਖ ਰੁਪਏ ਦਿੱਤੇ ਅਤੇ ਨਾਲ ਹੀ ਬੱਚਿਆਂ ਦੀ ਪੜਾਈ ਲਈ ₹4 ਲੱਖ ਦਾ ਚੈਕ ਦਿੱਤਾ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਵੀ ਹਰ ਸੰਭਵ ਮਦਦ ਲਈ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਜਾਬ ਪੁਲਿਸ ਹਰ ਵੇਲੇ ਪੰਜਾਬੀਆਂ ਦੀ ਸੁਰੱਖਿਆ ਲਈ ਹਾਜ਼ਰ ਹੈ।