Punjab News: ਰਾਜਪਾਲ ਨੂੰ CM Mann ਦਾ ਠੋਕਵਾਂ ਜਵਾਬ, ਕਿਹਾ `ਚਾਰੋਂ ਬਿੱਲ ਪਾਸ ਹੋਣਗੇ, ਥੋੜਾ ਜਿਹਾ...`
Jul 26, 2023, 08:39 AM IST
Punjab News: ਰਾਜਪਾਲ ਬਨਾਮ ਮੁੱਖਮੰਤਰੀ ਭਗਵੰਤ ਮਾਨ ਦੀ ਚਲਦੀ ਤਸਲ ਪੰਜਾਬ ਦੀ ਸਿਆਸਤ ਦੇ ਵਿਚ ਖੜਕੇ ਮਚਾ ਰਹੀ ਹੈ ਅਤੇ ਹੁਣ ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਦਿਆਂ ਕਾਨੂੰਨੀ ਰਾਏ ਤੇ ਚੁੱਕੇ ਸਾਲ ਦਾ ਮੁੱਖਮੰਤਰੀ ਮਾਨ ਨੇ ਠੋਕਵਾਂ ਜਵਾਬ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਰਾਜਪਾਲ ਦੇ ਨਜਰੀਏ ਤੋਂ ਤਾਂ ਬਜਟ ਸੈਸ਼ਨ ਵੀ ਗੈਰ-ਕਾਨੂੰਨੀ ਸੀ ਅਤੇ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ, ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤਕ ਦੇਖੋ..