Punjab News: CM ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ, ਸਿੱਧੂ `ਤੇ ਸੀਐੱਮ ਦਾ ਪਲਟਵਾਰ
Punjab News: ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ਰੋਜ਼ਗਾਰ ਦੇ ਤਹਿਤ ਅੱਜ 450 ਨਵ-ਨਿਯੁਕਤ ਹੈਡ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੇ ਨਾਲ ਸੀਐੱਮ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ, ਖੇਤੀਬਾੜੀ ਤੇ ਖੇਡ ਵਿਭਾਗ ਦੇ ਨਵਨਿਯੁਕਤ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ।