Punjab News: ਦੁਬਈ `ਚ ਰੋਜ਼ੀ ਰੋਟੀ ਕਮਾਉਣ ਲਈ ਗਏ ਮਾਂ-ਪਿਓ ਦੇ ਇਕਲੌਤੇ ਪੁੱਤਰ ਦੀ ਪਰਤੀ ਮ੍ਰਿਤਕ ਦੇਹ
राजन नाथ Fri, 15 Sep 2023-3:52 pm,
Punjab News: ਪੰਜਾਬ ਤੋਂ ਨੌਜਵਾਨ ਅਕਸਰ ਰੋਜ਼ੀ ਰੋਟੀ ਕਮਾਉਣ ਲਈ ਬਾਹਰੇ ਦੇਸ਼ਾਂ ਦਾ ਰੁੱਖ ਕਰਦੇ ਹਨ। ਹਾਲਾਂਕਿ ਕਈ ਵਾਰ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆਉਂਦੀਆਂ ਹਨ ਕਿ ਰੋਜ਼ੀ ਰੋਟੀ ਕਮਾਉਣ ਲਈ ਬਾਹਰ ਗਏ ਨੌਜਵਾਨ ਦੀ ਮੌਤ ਹੋ ਗਈ ਹੈ। ਅਜਿਹਾ ਜੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੁਬਈ 'ਚ ਰੋਜ਼ੀ ਰੋਟੀ ਕਮਾਉਣ ਲਈ ਗਏ ਮਾਂ-ਪਿਓ ਦੇ ਇਕਲੌਤੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਪਰਤੀ ਹੈ।