Singga News: ਪੰਜਾਬੀ ਗਾਇਕ ਸਿੰਘਾ `ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼, ਮਾਮਲਾ ਦਰਜ
Aug 11, 2023, 12:26 PM IST
Punjab News, FIR against Punjabi singer Singga in Kapurthala: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਥਾਨਾ ਸਿਟੀ ਪੁਲਿਸ ਵੱਲੋਂ ਹਥਿਆਰਾਂ ਵਾਲੇ ਗੀਤਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਅਸ਼ਲੀਲਤਾ ਫੈਲਾਉਣ ਦੇ ਦੋਸ਼ ਵਿੱਚ ਪੰਜਾਬੀ ਗਾਇਕ ਸਿੰਘਾ ਸਣੇ 5 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਸ਼ਿਕਾਇਤ ਭੀਮ ਰਾਓ ਯੁਵਾ ਫੋਰਸ ਦੇ ਮੁਖੀ ਵੱਲੋਂ ਦਿੱਤੀ ਗਈ ਸੀ।