Flood In Punjab: ਪੰਜਾਬ ਸਰਕਾਰ ਨੇ ਹੜ੍ਹਾਂ ਸਬੰਧੀ ਅੰਕੜੇ ਕੀਤੇ ਜਾਰੀ, ਜਾਣੋ ਕਿੰਨੇ ਜ਼ਿਲ੍ਹੇ ਹੋਏ ਸਭ ਤੋਂ ਜਿਆਦਾ ਪ੍ਰਭਾਵਿਤ
Jul 20, 2023, 08:13 AM IST
Flood In Punjab: ਪੰਜਾਬ ਸਰਕਾਰ ਨੇ ਹੜ੍ਹਾਂ ਨੂੰ ਲੈਕੇ ਅੰਕੜੇ ਜਾਰੀ ਕੀਤੇ ਹਨ. ਪੰਜਾਬ 'ਚ 23 ਜ਼ਿਲ੍ਹਿਆਂ 'ਚੋਂ 19 ਜ਼ਿਲ੍ਹੇ ਪ੍ਰਭਾਵਿਤ ਹਨ। ਇਨ੍ਹਾਂ 19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ । 30 ਹਜ਼ਾਰ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਇਆ ਗਿਆ ਹੈ। 26482 ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ...