Published: Jun 15, 2024, 02:13 PM IST|Updated: Jun 15, 2024, 02:13 PM IST
Punjab News: ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਬਠਿੰਡਾ ਤੋਂ ਮੁਅੱਤਲ ਕਰਨ, ਸੂਬੇ ਦੇ 200 ਨਹਿਰੀ ਪਟਵਾਰੀਆਂ ਨੂੰ ਚਾਰਜਸ਼ੀਟ ਕਰਨ ਅਤੇ ਕਥਿਤ ਤੌਰ ’ਤੇ ਨਿਰਧਾਰਤ ਤੋਂ ਜ਼ਿਆਦਾ ਨਹਿਰੀ ਪਾਣੀ ਖੇਤਾਂ ਨੂੰ ਲੱਗਣ ਦੇ ਗਲਤ ਅੰਕੜੇ ਪੇਸ਼ ਕਰਨ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅੰਦਰ 17 ਜੂਨ ਪਟਵਾਰੀ ਵੱਡਾ ਪ੍ਰਦਰਸ਼ਨ ਕਰਨਗੇ।