Punjab News: ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਨੂੰ ਮੁਅੱਤਲ ਕਰਨ ਦਾ ਮਾਮਲਾ

ਮਨਪ੍ਰੀਤ ਸਿੰਘ Sat, 15 Jun 2024-2:13 pm,

Punjab News: ਨਹਿਰੀ ਪਟਵਾਰ ਯੂਨੀਅਨ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਬਠਿੰਡਾ ਤੋਂ ਮੁਅੱਤਲ ਕਰਨ, ਸੂਬੇ ਦੇ 200 ਨਹਿਰੀ ਪਟਵਾਰੀਆਂ ਨੂੰ ਚਾਰਜਸ਼ੀਟ ਕਰਨ ਅਤੇ ਕਥਿਤ ਤੌਰ ’ਤੇ ਨਿਰਧਾਰਤ ਤੋਂ ਜ਼ਿਆਦਾ ਨਹਿਰੀ ਪਾਣੀ ਖੇਤਾਂ ਨੂੰ ਲੱਗਣ ਦੇ ਗਲਤ ਅੰਕੜੇ ਪੇਸ਼ ਕਰਨ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅੰਦਰ 17 ਜੂਨ ਪਟਵਾਰੀ ਵੱਡਾ ਪ੍ਰਦਰਸ਼ਨ ਕਰਨਗੇ।

More videos

By continuing to use the site, you agree to the use of cookies. You can find out more by Tapping this link