Punjab News: ਪੰਜਾਬ ਭਰ `ਚ NIA ਦਾ ਵੱਡਾ ਐਕਸ਼ਨ, ਵੱਖ-ਵੱਖ ਥਾਵਾਂ `ਤੇ ਕੀਤੀ ਜਾ ਰਹੀ ਛਾਪੇਮਾਰੀ
Aug 01, 2023, 15:39 PM IST
Punjab News: ਪੰਜਾਬ 'ਚ NIA ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ NIA ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਵੱਲੋਂ ਖਾਲਿਸਤਾਨ ਨਾਲ ਜੁੜੇ ਸਮਰਥਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਇਸ ਵੀਡੀਓ 'ਚ ਜਾਣੋ ਪੂਰੀ ਜਾਣਕਾਰੀ..