Punjab News: ਅਮ੍ਰਿਤਸਰ ਪਹੁੰਚੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ, ਸ੍ਰੀ ਹਰਿਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ
Punjab News Today, Governor Banwarilal Purohit visits Golden Temple in Amritsar: ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ "ਮੈਂ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ ਇਸਦੇ ਲਈ ਅਰਦਾਸ ਕਰਦਾ ਹਾਂ। ਇੱਥੇ ਆ ਕੇ ਦਿਲ ਨੂੰ ਸਕੂਨ ਮਿਲਿਆ ਹੈ।"