Punjab news: ਨਸ਼ੇ ਖਿਲਾਫ਼ ਪੰਜਾਬ ਪੁਲਿਸ ਦੀ ਮੁਹਿੰਮ, ਮੈਡੀਕਲ ਸਟੋਰਾਂ ਦੀ ਕੀਤੀ ਅਚਨਚੇਤ ਚੈਕਿੰਗ
May 11, 2023, 22:39 PM IST
Punjab news: ਬਟਾਲਾ ਪੁਲਿਸ ਵੱਲੋਂ ਨਸ਼ੇ ਖਿਲਾਫ਼ ਬਟਾਲਾ 'ਚ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ ਮੈਡੀਕਲ ਸਟੋਰਾਂ ਤੇ ਅਚਾਨਕ ਚੈਕਿੰਗ ਕੀਤੀ ਗਈ। ਬਟਾਲਾ ਪੁਲਿਸ ਵੱਲੋਂ ਸਟਾਕ, ਰਜਿਸਟਰ ਤੇ ਹੋਰ ਮੁੱਖ ਚੀਜ਼ਾਂ ਚੈੱਕ ਕੀਤੀਆਂ ਗਈਆਂ ਹਨ। ਡਰੱਗ ਇੰਸਪੈਕਟਰ ਦਾ ਦਾਵਾ ਹੈ ਕਿ ਮੈਡੀਕਲ ਸਟੋਰਾਂ ਤੋਂ ਮਿਲੀਆਂ ਦਵਾਈਆਂ ਦੇ ਨਮੂਨੇ ਜਾਂਚ ਲਈ ਭੇਜ ਦਿੱਤੇ ਗਏ ਹਨ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..