Punjab News Today: ਮੋਗਾ `ਚ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਖਿਲਾਫ ਆਪ੍ਰੇਸ਼ਨ CASO
Jul 26, 2023, 14:21 PM IST
Punjab News Today: ਪੰਜਾਬ ਭਰ 'ਚ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਖਿਲਾਫ ਆਪ੍ਰੇਸ਼ਨ CASO ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਮਾਨਯੋਗ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਇਆ ਗਿਆ ਹੈ। ਇਸੇ ਦੇ ਚਲਦਿਆਂ ਐਸਐਸਪੀ ਮੋਗਾ ਜੇ. ਏਲੇਨਚੇਲੀਅਨ ਦੀ ਅਗੁਵਾਈ ਵਿੱਚ ਮੋਗਾ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾੜੇ ਅਨਸਰਾਂ ਤੇ ਨਕੇਲ ਕਸਣ ਲਈ ਸਰਚ ਅਪਰੇਸ਼ਨ ਚਲਾਇਆ ਗਿਆ, ਵੀਡੀਓ ਵੇਖੋ ਤੇ ਜਾਣੋ..