Khanna Murder Video: ਖੰਨਾ `ਚ ਐਨਆਰਆਈ ਦੀ ਪਤਨੀ ਦਾ ਹੋਇਆ ਕਤਲ, ਵੇਖੋ ਵੀਡੀਓ
Khanna Murder Video: ਖੰਨਾ 'ਚ ਐਨਆਰਆਈ ਦੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਲਾਸ਼ ਘਰ ਦੀ ਬੇਸਮੈਂਟ 'ਚੋਂ ਮਿਲੀ। ਵਾਰਦਾਤ ਤੋਂ ਬਾਅਦ ਕਾਤਲ ਨੇ ਵਿਦੇਸ਼ 'ਚ ਬੈਠੇ ਔਰਤ ਦੇ ਪਤੀ ਅਤੇ ਬੇਟੇ ਨੂੰ ਫੋਨ 'ਤੇ ਧਮਕੀਆਂ ਵੀ ਦਿੱਤੀਆਂ। ਇੰਨਾ ਹੀ ਨਹੀਂ ਘਰ ਦੀ ਕੰਧ 'ਤੇ ਮ੍ਰਿਤਕਾ ਦੇ ਜੇਠ ਦਾ ਨਾਂ ਲਿਖ ਕੇ ਹੇਠਾਂ ਲਿਖਿਆ ਗਿਆ ਕਿ ਕਤਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਛਾਣ 43 ਸਾਲਾ ਰਣਜੀਤ ਕੌਰ ਵਜੋਂ ਹੋਈ।