Punjab Patwari latest video : ਪਟਵਾਰੀਆਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਵੱਡਾ ਫੈਸਲਾ
Fri, 08 Sep 2023-12:26 pm,
Punjab Patwari latest video: ਪਟਵਾਰੀਆਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਕਿਹਾ ਗਿਆ ਹੈ ਕਿ ਜੇਕਰ ਕਿਸੇ ਥਾਂ 'ਤੇ ਕੋਈ ਪਟਵਾਰੀ ਨਹੀਂ ਹੈ ਤਾਂ ਉਸ ਦੇ ਕੰਮਕਾਰ ਹੋਰ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ ਅਤੇ ਉਸ ਨੂੰ ਵੱਖ-ਵੱਖ ਕੰਮਾਂ ਲਈ ਪਟਵਾਰੀ ਦਾ ਕੰਮ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਵੱਖ-ਵੱਖ ਕੰਮਾਂ ਲਈ ਪਟਵਾਰੀ ਦੀ ਪਾਵਰ ਵੱਖ-ਵੱਖ ਅਧਿਕਾਰੀਆਂ ਨੂੰ ਦਿੱਤੀ ਗਈ ਹੈ।