Punjab News: ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਸਖ਼ਤ ਹੋਈ ਪੁਲਿਸ, ਸ੍ਰੀ ਮੁਕਤਸਰ ਸਾਹਿਬ `ਚ ਕੀਤੀ ਗਈ ਚੈਕਿੰਗ

रिया बावा Tue, 19 Dec 2023-11:13 am,

Punjab News: ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਪੁਲਿਸ ਸਖ਼ਤ ਹੁੰਦੀ ਦਿਖਾਈ ਦੇ ਰਹੀ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੁਲਿਸ ਦੇ ਵੱਲੋਂ ਜ਼ਿਲ੍ਹਾ ਜੇਲ੍ਹ ਦੇ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਗੈਂਗਸਟਰਾਂ ਦੇ ਲਿੰਕ ਤੋੜਨ ਨੂੰ ਲੈ ਕੇ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਵੀ ਉੱਥੇ ਪਹੁੰਚੇ।

More videos

By continuing to use the site, you agree to the use of cookies. You can find out more by Tapping this link