Ludhiana cms cash van robbery case solved: ਪੰਜਾਬ ਪੁਲਿਸ ਨੇ ਸੁਲਝਾਇਆ ਲੁਧਿਆਣਾ ਕੈਸ਼ ਵੈਨ ਲੁੱਟ ਦਾ ਮਾਮਲਾ, 5 ਮੁਲਜਮਾਂ ਨੂੰ ਕੀਤਾ ਗ੍ਰਿਫਤਾਰ
Jun 14, 2023, 12:55 PM IST
Ludhiana cms cash van robbery case solved: ਪੰਜਾਬ ਪੁਲਿਸ ਨੇ ਲੁਧਿਆਣਾ ਕੈਸ਼ ਵੈਨ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੰਜਾਬ ਡੀਜੇਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੁਲਿਸ ਨੇ ਮਾਮਲੇ ਨੂੰ 60 ਘੰਟਿਆਂ ਤੋਂ ਪਹਿਲਾਂ ਸੁਲਝਾਇਆ ਹੈ। ਪੰਜਾਬ ਪੁਲਿਸ ਨੇ 5 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਤੋਂ ਵੱਡੀ ਰਿਕਵਰੀ ਵੀ ਕੀਤੀ ਗਈ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..