ਪੰਜਾਬ ਪੁਲਿਸ ਵੱਲੋਂ ਚੈਕਿੰਗ ਅਭਿਆਨ Operation vigil ਦੀ ਹੋਈ ਸ਼ੁਰੂਆਤ, ਵੇਖੋ ਇਹ ਖਾਸ ਵੀਡੀਓ
May 09, 2023, 19:39 PM IST
ਪੰਜਾਬ ਪੁਲਿਸ ਵੱਲੋਂ ਮੰਗਲਵਾਰ ਨੂੰ ਰਾਜ ਭਰ ਵਿੱਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਦੋ ਦਿਨਾਂ ਵਿਸ਼ੇਸ਼ ਚੈਕਿੰਗ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਬੱਸ ਅੱਡਿਆਂ, ਬਾਜ਼ਾਰਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ 'ਆਪਰੇਸ਼ਨ ਚੌਕਸੀ' ਚਲਾਈ ਜਾ ਰਹੀ ਹੈ। ਇਸ ਆਪਰੇਸ਼ਨ ਪਿੱਛੇ ਮੁੱਖ ਉਦੇਸ਼ ਹੈ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਨਾ ਅਤੇ ਦੂਸਰਾ ਜਨਤਾ ਵਿੱਚ ਵਿਸ਼ਵਾਸ਼ ਪੈਦਾ ਕਰਨਾ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ...