Punjab Bus Strike News: ਪੰਜਾਬ `ਚ ਬੱਸਾਂ ਦਾ ਚੱਕਾ ਜਾਮ, ਜਾਣੋਂ ਕਿੰਨੇ ਦਿਨ ਨਹੀਂ ਚੱਲਣਗੀਆਂ ਬੱਸਾਂ

Tue, 08 Aug 2023-3:00 pm,

Punjab Roadways PRTC Bus strike news: ਪੰਜਾਬ ਦੇ ਲੋਕਾਂ ਲਈ ਇਕ ਵੱਡੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ 'ਚ 3 ਦਿਨ ਸਰਕਾਰੀ ਬੱਸਾਂ, ਜਿਵੇਂ ਪਨਬਸ, ਰੋਡਵੇਜ਼ ਤੇ ਪੀਆਰਟੀਸੀ, ਦਾ ਚੱਕਾ ਜਾਮ ਰਹੇਗਾ। ਇਹ ਚੱਕਾ ਜਾਮ 14 ਅਗਸਤ ਤੋਂ 16 ਅਗਸਤ ਤੱਕ ਰਹੇਗਾ। ਪੰਜਾਬ ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

More videos

By continuing to use the site, you agree to the use of cookies. You can find out more by Tapping this link