Diwali 2024: ਸਪੀਕਰ ਕੁਲਤਾਰ ਸੰਧਵਾਂ ਨੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ, ਵੇਖੋ ਵੀਡੀਓ
रिया बावा Thu, 31 Oct 2024-11:26 am,
Diwali 2024: ਦੇਸ਼ ਭਰ 'ਚ ਦੀਵਾਲੀ ਦੇ ਤਿਉਹਾਰ ਦੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਦੀਵਾਲੀ ਦਾ ਤਿਉਹਾਰ 31 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਵੇਖੋ ਵੀਡੀਓ