KAP Sinha News: ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇਏਪੀ ਸਿਨਹਾ ਨੇ ਡੀਏਪੀ ਖਾਦ ਨੂੰ ਲੈ ਕੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ
KAP Sinha News: ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਫਰਟੀਲਾਈਜ਼ਰ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨਾਂ ਨੇ ਡੀਏਪੀ ਖਾਦ ਨੂੰ ਲੈ ਕੇ ਪੰਜਾਬ ਵਿੱਚ ਆ ਰਹੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।