Punjab Protest Video: ਅੱਜ ਤੋਂ 5 ਦਿਨੀਂ ਹੜਤਾਲ `ਤੇ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਸਿਜ਼ ਯੂਨੀਅਨ

रिया बावा Mon, 11 Sep 2023-10:39 am,

Punjab Protest Video: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅੱਜ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰੇਗੀ। 11 ਤੋਂ 15 ਸਤੰਬਰ ਤੱਕ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰੇਗੀ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।

More videos

By continuing to use the site, you agree to the use of cookies. You can find out more by Tapping this link