Tarn Taran News: ਤਰਨਤਾਰਨ `ਚ ਮਿਲਿਆ ਪਾਕਿਸਤਾਨ ਤਹਿਰੀਕ-ਏ-ਇਨਸਾਫ ਦਾ ਝੰਡਾ ਅਤੇ ਗੁਬਾਰੇ!
Punjab's Tarn Taran News, Pakistan Party's Flag and Balloon Recovered: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸ਼ਾਹਬਾਜ਼ਪੁਰ ਤੋਂ ਇੱਕ ਖ਼ਬਰ ਸਾਹਮਣੇ ਆਈ ਜਿੱਥੇ ਬੀਤੀ ਰਾਤ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਆਸੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦਾ ਝੰਡਾ ਅਤੇ ਗੁਬਾਰੇ ਡਿੱਗੇ ਪਏ ਮਿਲੇ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਵੱਲੋਂ ਝੰਡੇ ਅਤੇ ਗੁਬਾਰੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।