Tarn Taran News: ਖੇਤਾਂ `ਚੋਂ ਮਿਲਿਆ ਇੱਕ ਹੋਰ ਪਾਕਿਸਤਾਨੀ ਡਰੋਨ, BSF ਵੱਲੋਂ ਸਰਚ ਆਪਰੇਸ਼ਨ ਜਾਰੀ
Punjab Tarn Taran News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਦੀ ਗਤੀਵਿਧੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਅੱਜ ਸੀਮਾ ਸੁਰੱਖਿਆ ਬਲ ਨੇ (BSF) ਨੇ ਐਤਵਾਰ ਨੂੰ ਪਾਕਿਸਤਾਨ ਵੱਲੋਂ ਭੇਜਿਆ ਗਿਆ ਇੱਕ ਡਰੋਨ ਪੰਜਾਬ ਦੇ ਤਰਨਤਾਰਨ ਵਿੱਚ ਖੇਤਾਂ ਵਿੱਚ ਡਿੱਗਿਆ ਮਿਲਿਆ ਹੈ।