Independence Day: ਰੋਪੜ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵੱਲੋਂ ਕੌਮੀ ਝੰਡੇ ਲਹਿਰਾਇਆ ਤਿਰੰਗਾ
Independence Day: ਰੋਪੜ ਦੇ ਨਹਿਰੂ ਸਟੇਡੀਅਮ ਦੇ ਵਿੱਚ ਅੱਜ ਆਜ਼ਾਦੀ ਦਿਵਸ ਦੀ ਵਰੇਗੰਡ ਦੇ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵੱਲੋਂ ਕੌਮੀ ਝੰਡੇ ਨੂੰ ਫਹਿਰਾਇਆ ਗਿਆ। ਇਸ ਮੌਕੇ ਉਹਨਾਂ ਵੱਲੋਂ ਪੁਲਿਸ ਟੁਕੜੀ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਪੁਲਿਸ ਟੁਕੜੀ ਵੱਲੋਂ ਕੀਤੀ ਜਾ ਰਹੀ ਪਰੇਡ ਦੀ ਸਲਾਮੀ ਵੀ ਲਈ ਗਈ।