Weather Update: ਪਹਾੜਾਂ `ਚ ਬਰਫ਼ਬਾਰੀ ਦਾ ਮੈਦਾਨੀ ਇਲਾਕਿਆਂ `ਤੇ ਕੀ ਅਸਰ? ਜਾਣਨ ਲਈ ਵੇਖੋ ਵੀਡੀਓ
रिया बावा Wed, 10 Jan 2024-9:41 am,
Punjab Weather Update: ਪਹਾੜਾਂ 'ਚ ਬਰਫ਼ਬਾਰੀ ਦਾ ਮੈਦਾਨੀ ਇਲਾਕਿਆਂ 'ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਰਾ ਜਾਰੀ ਹੈ ਪਰ ਅੱਜ ਲੋਕਾਂ ਤੋਂ ਧੁੰਦ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਭ ਤੋਂ ਅਹਿਮ ਹੈ ਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਧੁੰਦ ਦਾ ਲਰਟ ਜਾਰੀ ਕੀਤਾ ਹੈ। ਵੇਖੋ ਪੰਜਾਬ ਸਮੇਤ ਵੱਖ ਵੱਖ ਸੂਬਿਆਂ ਦਾ ਹਾਲ...ਵੀਡੀਓ