Punjab Weather Update: ਪੰਜਾਬ `ਚ ਪੀਏਯੂ ਦੇ ਮੌਸਮ ਵਿਗਿਆਨੀਆਂ ਤੋਂ ਸੁਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ
Punjab Weather Update: ਪੰਜਾਬ ਵਿੱਚ ਬੀਤੇ ਦਿਨੀ ਹੋਈ ਬਾਰਿਸ਼ ਅਤੇ ਗੜੇਮਾਰੀ ਕਰਕੇ ਠੰਡ ਹੋਰ ਜ਼ਿਆਦਾ ਵੱਧ ਗਈ ਹੈ। ਦਰਅਸਲ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। PAU ਦੇ ਮੌਸਮ ਵਿਗਿਆਨੀਆਂ ਨੇ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਪੰਚਕੂਲਾ ਅਤੇ ਪੰਜਾਬ ਦੇ ਲੁਧਿਆਣਾ ਅਤੇ ਮੋਗਾ ਵਿੱਚ ਗੜੇ ਪਏ ਹਨ। ਪੀਏਯੂ ਦੇ ਮੌਸਮ ਵਿਗਿਆਨੀਆਂ ਤੋਂ ਸੁਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ.....