Punjab Weather Update: ਪੰਜਾਬ `ਚ ਬਦਲਿਆ ਮੌਸਮ, ਕਈ ਥਾਵਾਂ `ਤੇ ਪਿਆ ਮੀਂਹ
Punjab Weather Update: ਪੰਜਾਬ 'ਚ ਕਈ ਸਮੇਂ ਤੋਂ ਉਮਸ ਭਰੀ ਗਰਮੀ ਦੇਖਣ ਨੂੰ ਮਿਲ ਰਹੀ ਸੀ ਅਤੇ ਇਸ ਦੌਰਾਨ ਲੋਕ ਬਹੁਤ ਪਰੇਸ਼ਾਨ ਹੋ ਰਹੇ ਸਨ। ਇਸ ਦੌਰਾਨ ਅੱਜ ਯਾਨੀ ਸ਼ੁਕਰਵਾਰ ਨੂੰ ਮੌਸਮ ਨੇ ਕਰਵਟ ਲਈ ਅਤੇ ਕਈ ਥਾਵਾਂ 'ਤੇ ਮੀਂਹ ਦੇਖਣ ਨੂੰ ਮਿਲਿਆ ਜਿਸਦੇ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।