Punjab Weather News: ਮੌਸਮ ਨੂੰ ਲੈ ਕੇ ਵਿਗਿਆਨੀਆਂ ਦਾ ਯੈਲੋ ਤੇ ਔਰੇਂਜ ਅਲਰਟ ਕੀਤਾ ਜਾਰੀ, ਸੁਣੋ ਕਦੋਂ ਪਵੇਗਾ ਮੀਂਹ
Punjab Weather Update: ਪੰਜਾਬ ਭਰ ਵਿੱਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਤਾਪਮਾਨ ਵਿੱਚ ਕਾਫੀ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਠੰਡ ਦਾ ਪ੍ਰਕੋਪ ਵੱਧ ਹੋਇਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਘੱਟ ਹੋਵੇਗਾ ਅਤੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਮੌਸਮ ਵਿਗਿਆਨੀ ਨੇ ਦਸਿਆ ਕਿ ਆਈ ਐਮ ਡੀ ਵੱਲੋ ਦਸਿਆ ਗਿਆ ਕਿ ਸੰਘਣੀ ਧੁੰਦ ਲਏ ਯੇਲੋ ਅਤੇ orange alert ਵੀ ਕੀਤਾ ਗਿਆ ਹੈ। ਪੰਜਾਬ ਦੇ ਕਈ ਹਿਸਿਆਂ ਵਿੱਚ ਹਲਕਾ ਮੀਂਹ ਪੈਣ ਦੇ ਅਸਾਰ ਹਨ।