Sara Gurpal Video: ਪੰਜਾਬੀ ਅਦਾਕਾਰਾ, ਮਾਡਲ ਤੇ ਗਾਇਕਾ ਸਾਰਾ ਗੁਰਪਾਲ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਦਰਅਸਲ ਹਾਲ ਹੀ 'ਚ ਸਾਰਾ ਗੁਰਪਾਲ ਵੱਲੋਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸਾਂਝੀ ਕੀਤੀ ਗਈ ਹੈ। ਇਸ ਵੀਡੀਓ ਵਿੱਚ ਸਾਰਾ ਗੁਰਪਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਉਸਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ ਉਤੇ ਲੋਕ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ।